02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦਿੱਲੀ - ਹਵਾ ਗੁਣਵੱਤਾ ਬਹੁਤ ਖਰਾਬ' ਸ਼੍ਰੇਣੀ ਚ

ਨਵੀਂ ਦਿੱਲੀ, 2 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਆਰ.ਕੇ. ਪੁਰਮ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ...

ਅਜੀਤ ਡੈਸਕ 02-11-2026

ਨਵੀਂ ਦਿੱਲੀ, 2 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਆਰ.ਕੇ. ਪੁਰਮ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕਾਂਕ (ਏ.ਕਿਆਊ.ਆਈ.) 370 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਅਕਸ਼ਰਧਾਮ ਮੰਦਰ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕਾਂਕ (ਏ.ਕਿਆਊ.ਆਈ.) 349, ਜਨਪਥ ਦੇ ਆਸ-ਪਾਸ ਦੇ ਇਲਾਕੇ ਵਿਚ 335, ਆਈ.ਟੀ.ਓ. ਦੇ ਆਸ-ਪਾਸ ਦੇ ਇਲਾਕੇ ਵਿਚ 349 ਹੈ, ਜਿਸ ਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।

ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਸਵਾਰ ਪਿਤਾ ਅਤੇ ਪੁੱਤਰ ਦੀ ਮੌਤ ਅਗਲੀ ਖ਼ਬਰ ਤਾਮਿਲਨਾਡੂ - ਪਟੜੀ ਤੋਂ ਉਤਰੇ ਮਾਲ ਗੱਡੀ ਦੇ ਸੱਤ ਖਾਲੀ ਡੱਬੇ