03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ

ਚੰਡੀਗੜ੍ਹ, 3 ਨਵੰਬਰ- ਦੀਨਾਨਗਰ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ ਹੋ ਗਏ ਹਨ।

ਅਜੀਤ ਡੈਸਕ 03-11-2026

ਚੰਡੀਗੜ੍ਹ, 3 ਨਵੰਬਰ-  ਦੀਨਾਨਗਰ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਚ ਸ਼ਮੂਲੀਅਤ ਕਰਵਾਈ ਹੈ। 

ਪਿਛਲੀ ਖ਼ਬਰ 5 ਨਵੰਬਰ ਦੇ ਦਿੜ੍ਹਬਾ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਅਜ਼ਾਦ) ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜੰਡਿਆਲਾ ਗੁਰੂ ਤੋਂ 85ਵੀਂ ਬੱਸ ਰਵਾਨਾ