03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 42 ਘੰਟਿਆਂ ਬਾਅਦ ਈ.ਡੀ. ਦੀ ਰੇਡ ਖ਼ਤਮ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰ ਪਾਲ ਸਿੰਘ)–ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਜਾ ਰਹੀ ਛਾਪੇਮਾਰੀ 42 ਘੰਟਿਆਂ ਬਾਅਦ ਖ਼ਤਮ ਹੋ...

ਅਜੀਤ ਡੈਸਕ 03-11-2026

ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੋਂ ਜਾਂਚ ਪੂਰੀ ਕਰਕੇ ਰਵਾਨਾ ਹੋਏ ਈ.ਡੀ. ਅਧਿਕਾਰੀ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰ ਪਾਲ ਸਿੰਘ)–ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਜਾ ਰਹੀ ਛਾਪੇਮਾਰੀ 42 ਘੰਟਿਆਂ ਬਾਅਦ ਖ਼ਤਮ ਹੋ ਗਈ ਹੈ।

ਜਾਣਕਾਰੀ ਅਨੁਸਾਰ ਈ.ਡੀ. ਦੇ ਅਧਿਕਾਰੀ ਲਗਾਤਾਰ ਜਾਂਚ ਅਤੇ ਕਾਰਵਾਈ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ਤੋਂ ਬਾਹਰ ਆ ਗਏ ਅਤੇ ਉੱਥੋਂ ਰਵਾਨਾ ਹੋ ਗਏ।ਫਿਲਹਾਲ ਈ.ਡੀ. ਦੀ ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ। 

ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਦੇ ਵਿਆਹ ਦੀ ਰਿਸੈਪਸ਼ਨ ’ਚ ਪਹੁੰਚੇ PM ਮੋਦੀ ਅਗਲੀ ਖ਼ਬਰ ਪੰਜਾਬ ਕਾਂਗਰਸ ’ਚ ਅਨੁਸ਼ਾਸਨਹੀਣਤਾ ’ਤੇ ਵੱਡੀ ਕਾਰਵਾਈ, ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ