03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਸ਼ਵ ਚੈਂਪੀਅਨ ਪਹਿਲਵਾਨ ਮਨੀਸ਼ਾ ਭਾਨਵਾਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ – ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਪਹਿਲਵਾਨ ਮਨੀਸ਼ਾ ਭਾਨਵਾਲਾ ਨੇ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ...

ਅਜੀਤ ਡੈਸਕ 04-11-2026

ਚੰਡੀਗੜ੍ਹ ਵਿਖੇ ਨਾਇਬ ਸੈਣੀ ਨਾਲ ਹੋਈ ਮੁਲਾਕਾਤ ਦੌਰਾਨ ਸੋਨ ਤਗ਼ਮਾ ਜੇਤੂ ਪਹਿਲਵਾਨ ਰਹੀ ਮੌਜੂਦ
ਚੰਡੀਗੜ੍ਹ – ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਪਹਿਲਵਾਨ ਮਨੀਸ਼ਾ ਭਾਨਵਾਲਾ ਨੇ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਅਤੇ ਵਿਸ਼ਵ ਚੈਂਪੀਅਨ ਪਹਿਲਵਾਨ ਦਰਮਿਆਨ ਮੁਲਾਕਾਤ ਦੀ ਤਸਵੀਰ ਵੀ ਸਾਹਮਣੇ ਆਈ। ਮਨੀਸ਼ਾ ਭਾਨਵਾਲਾ ਦੀ ਵਿਸ਼ਵ ਪੱਧਰ ’ਤੇ ਸੋਨ ਤਗ਼ਮਾ ਜਿੱਤਣ ਦੀ ਪ੍ਰਾਪਤੀ ਨੇ ਭਾਰਤੀ ਕੁਸ਼ਤੀ ਨੂੰ ਮਾਣ ਦਿਵਾਇਆ ਹੈ।

ਪਿਛਲੀ ਖ਼ਬਰ ਬਰਤਾਨੀਆ ਦੀ ਗੁਲਾਮਾਂ ਦੇ ਵਪਾਰ ’ਚ ਭੂਮਿਕਾ ਅਤੀਤ ਦਾ ਇਕ ਸ਼ਰਮਨਾਕ ਅਧਿਆਏ-ਰਾਜਾ ਚਾਰਲਸ ਤੀਜਾ ਅਗਲੀ ਖ਼ਬਰ ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ, 7 ਸਾਲ ਪੁਰਾਣਾ ਕੌਮੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ