04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਇਕ ਪ੍ਰਭਾਵਸ਼ਾਲੀ ਸ਼ਖ਼ਸੀਅਤ ਸਨ ਸਿੱਧੂ ਮੂਸੇਵਾਲਾ- ਰਾਹੁਲ ਗਾਂਧੀ

ਸੰਗਰੂਰ, 4 ਨਵੰਬਰ- ਰੈਲੀ ਵਿਚ ਸੰਬੋਧਨ ਦੌਰਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਿੱਧੂ ਇਕ ਪ੍ਰਭਾਵਸ਼ਾਲੀ ਸ਼ਖਸੀਅਤ ਵਾਲਾ ਨੌਜਵਾਨ ਸੀ। ਰਾਹੁਲ ਗਾਂਧੀ ਨੇ ਫਿਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਟੇਜ 'ਤੇ ਬੁਲਾਇਆ।

ਅਜੀਤ ਡੈਸਕ 04-11-2026

ਸੰਗਰੂਰ, 4 ਨਵੰਬਰ- ਰੈਲੀ ਵਿਚ ਸੰਬੋਧਨ ਦੌਰਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਿੱਧੂ ਇਕ ਪ੍ਰਭਾਵਸ਼ਾਲੀ ਸ਼ਖਸੀਅਤ ਵਾਲਾ ਨੌਜਵਾਨ ਸੀ। ਰਾਹੁਲ ਗਾਂਧੀ ਨੇ ਫਿਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਟੇਜ 'ਤੇ ਬੁਲਾਇਆ। ਉਨ੍ਹਾਂ ਕਿਹਾ ਕਿ ਉਹ ਕੁਝ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਮਿਲੇ ਸਨ। ਉਹ ਉਨ੍ਹਾਂ ਦੇ ਦਫ਼ਤਰ ਆਏ ਸਨ। ਉਸ ਸਮੇਂ, ਉਹ ਸਿੱਧੂ ਮੂਸੇਵਾਲਾ ਨੂੰ ਨਹੀਂ ਜਾਣਦੇ ਸਨ ਅਤੇ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਉਨ੍ਹਾਂ ਕਿਹਾ ਕਿ ਸਿੱਧੂ ਬਹੁਤ ਪ੍ਰਭਾਵਸ਼ਾਲੀ ਸ਼ਖਸੀਅਤ ਵਾਲਾ ਨੌਜਵਾਨ ਸੀ। 

 

ਪਿਛਲੀ ਖ਼ਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ 84 ਪੀੜਤਾਂ ਨੇ ਲਗਾਏ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ