ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਏਮਜ਼ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਆਊ.ਆਈ.) 402 ਹੈ, ਜਿਸ ਨੂੰ 'ਗੰਭੀਰ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਨੌਰੋਜੀ ਨਗਰ ਰਿੰਗ ਰੋਡ ਦੇ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਆਊ.ਆਈ.) 416, ਇੰਡੀਆ ਗੇਟ ਦੇ ਆਸ-ਪਾਸ ਦੇ ਇਲਾਕੇ ਦੇ ਇਲਾਕੇ ਵਿਚ 399, ਆਈ.ਟੀ.ਓ. ਦੇ ਆਸ-ਪਾਸ ਦੇ ਇਲਾਕੇ ਵਿਚ 349 ਹੈ, ਜਿਸ ਨੂੰ 'ਗੰਭੀਰ' ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸੇ ਤਰਾਂ ਆਨੰਦ ਵਿਹਾਰ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ((ਏ.ਕਿਆਊ.ਆਈ.) 296 ਹੈ, ਜਿਸਨੂੰ 'ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਦਿੱਲੀ - ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ ਚ
ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਏਮਜ਼ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ
ਅਜੀਤ ਡੈਸਕ
05-11-2026