05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 613ਵੇਂ ਦਿਨ ਨਸ਼ੀਲੇ ਪਦਾਰਥਾਂ ਸਣੇ 112 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 5 ਨਵੰਬਰ - ਯੁੱਧ ਨਸ਼ਿਆਂ ਵਿਰੁੱਧ ਦੇ 613ਵੇਂ ਦਿਨ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ...

ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ - ਯੁੱਧ ਨਸ਼ਿਆਂ ਵਿਰੁੱਧ ਦੇ 613ਵੇਂ ਦਿਨ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਪੁਲਿਸ ਵਲੋਂ 2.5 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫ਼ੀਮ, 488 ਨਸ਼ੀਲੀਆਂ ਗੋਲੀਆਂ, ਅਤੇ 2.24 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਪਿਛਲੀ ਖ਼ਬਰ ਸਿੱਖਾਂ ਬਾਰੇ ਕਥਿਤ ਵਿਵਾਦਤ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਵਿਰੁੱਧ ਪਟੀਸ਼ਨ ਇਲਾਹਾਬਾਦ ਹਾਈ ਕੋਰਟ ਵਲੋਂ ਖਾਰਜ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਹੁਣ ਸੰਗਰੂਰ ਵਿਖੇ ਲਗਾਇਆ ਜਾਵੇਗਾ, 13 ਨਵੰਬਰ ਤੋਂ 19 ਨਵੰਬਰ ਤੱਕ ਪੱਕਾ ਮੋਰਚਾ