05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਰਤ ਨੇ ਜਪਾਨ ਨੂੰ 4-1 ਨਾਲ ਹਰਾ ਕੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ

ਐੱਸ. ਏ. ਐੱਸ. ਨਗਰ, 5 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਹਾਕੀ ਟੀਮ ਨੇ 9ਵੀਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੁਕਾਬਲੇ ਵਿਚ ਜਪਾਨ ਨੂੰ 4-1 ਦੇ ਫਰਕ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕਰ ਲਿਆ। ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ...

ਅਜੀਤ ਡੈਸਕ 05-11-2026
ਮੁਹਾਲੀ ਦੇ ਹਾਕੀ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੁਕਾਬਲੇ ’ਚ ਭਾਰਤੀ ਟੀਮ ਨੇ ਦਰਜ ਕੀਤੀ ਸ਼ਾਨਦਾਰ ਜਿੱਤ

ਐੱਸ. ਏ. ਐੱਸ. ਨਗਰ, 5 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਹਾਕੀ ਟੀਮ ਨੇ 9ਵੀਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੁਕਾਬਲੇ ਵਿਚ ਜਪਾਨ ਨੂੰ 4-1 ਦੇ ਫਰਕ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕਰ ਲਿਆ। ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਖੇਡਿਆ ਗਿਆ ਇਹ ਫਾਈਨਲ ਮੁਕਾਬਲਾ ਕਾਫ਼ੀ ਰੋਮਾਂਚਕ ਅਤੇ ਫਸਵਾਂ ਰਿਹਾ।

ਦੋਵਾਂ ਟੀਮਾਂ ਵਿਚਕਾਰ ਸਖ਼ਤ ਟੱਕਰ ਦੇਖਣ ਨੂੰ ਮਿਲੀ, ਪਰ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਪਾਨ ਨੂੰ 4-1 ਨਾਲ ਮਾਤ ਦਿੱਤੀ। ਇਸ ਜਿੱਤ ਨਾਲ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ’ਤੇ ਕਬਜ਼ਾ ਕਰ ਲਿਆ।

 
ਪਿਛਲੀ ਖ਼ਬਰ 23 ਦਿਨਾਂ ਬਾਅਦ ਹੋਵੇਗਾ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅਗਲੀ ਖ਼ਬਰ ਨਾਭਾ ਜੇਲ੍ਹ ’ਚੋਂ ਰਿਹਾਅ ਹੋ ਕੇ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਮਾਨਸਾ ਧਰਨੇ ’ਚ ਪਹੁੰਚੇ