06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 6 ਨਵੰਬਰ- ਧਨਤੇਰਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਧਨਤੇਰਸ ਦੀਆਂ ਸਾਡੇ ਸਾਰੇ ਦੇਸ਼ ਵਾਸੀਆਂ ਨੂੰ ਬੇਅੰਤ ਸ਼ੁਭਕਾਮਨਾਵਾਂ।

ਅਜੀਤ ਡੈਸਕ 06-11-2026

ਨਵੀਂ ਦਿੱਲੀ, 6 ਨਵੰਬਰ- ਧਨਤੇਰਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਧਨਤੇਰਸ ਦੀਆਂ ਸਾਡੇ ਸਾਰੇ ਦੇਸ਼ ਵਾਸੀਆਂ ਨੂੰ ਬੇਅੰਤ ਸ਼ੁਭਕਾਮਨਾਵਾਂ। ਭਗਵਾਨ ਧਨਵੰਤਰੀ ਦੀ ਬ੍ਰਹਮ ਕਿਰਪਾ ਨਾਲ ਸਾਰਿਆਂ ਦਾ ਜੀਵਨ ਖੁਸ਼ੀ, ਸ਼ਾਂਤੀ ਅਤੇ ਉੱਤਮ ਸਿਹਤ ਨਾਲ ਪ੍ਰਕਾਸ਼ਮਾਨ ਹੋਵੇ। ਹਰ ਪਰਿਵਾਰ ਵਿਚ ਖੁਸ਼ੀ ਅਤੇ ਖੁਸ਼ਹਾਲੀ ਦਾ ਸਦੀਵੀ ਦੀਵਾ ਚਮਕਦਾ ਰਹੇ, ਇਹ ਹੀ ਸਾਡੀ ਸ਼ੁੱਭ ਕਾਮਨਾ ਹੈ।

ਪਿਛਲੀ ਖ਼ਬਰ ਪਰਾਲੀ ਸਾੜਨ ਦੇ ਮੁੱਦੇ ’ਤੇ ਪੁਲਿਸ ਅਧਿਕਾਰੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ ਅਗਲੀ ਖ਼ਬਰ ਅੱਜ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼- ਮੌਸਮ ਵਿਭਾਗ