ਰਾਜਪੁਰਾ, (ਪਟਿਆਲਾ), 6 ਨਵੰਬਰ- ਸਰਾਏ ਬੰਜਾਰਾ ਨੇੜੇ ਕਰਮਭੂਮੀ ਐਕਸਪ੍ਰੈਸ ਟ੍ਰੇਨ ਦੇ ਚਾਰ ਡੱਬਿਆਂ ਨੂੰ ਅੱਗ ਲੱਗ ਗਈ। ਚੱਲਦੀ ਟ੍ਰੇਨ ਵਿਚ ਅੱਗ ਲੱਗਣ ਕਾਰਨ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ। ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ
ਰਾਜਪੁਰਾ, (ਪਟਿਆਲਾ), 6 ਨਵੰਬਰ- ਸਰਾਏ ਬੰਜਾਰਾ ਨੇੜੇ ਕਰਮਭੂਮੀ ਐਕਸਪ੍ਰੈਸ ਟ੍ਰੇਨ ਦੇ ਚਾਰ ਡੱਬਿਆਂ ਨੂੰ ਅੱਗ ਲੱਗ ਗਈ। ਚੱਲਦੀ ਟ੍ਰੇਨ ਵਿਚ ਅੱਗ ਲੱਗਣ ਕਾਰਨ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ।
ਅਜੀਤ ਡੈਸਕ
06-11-2026