06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 17 ਜ਼ਖਮੀ

ਸੀਤਾਪੁਰ - ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਈ। ਇਸ ਭਿਆਨਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਹੋਰ..

ਅਜੀਤ ਡੈਸਕ 06-11-2026
ਸੀਤਾਪੁਰ - ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਈ। ਇਸ ਭਿਆਨਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਹੋਰ ਜ਼ਖਮੀ ਹੋ ਗਏ।
 
ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਰਾਹਤ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ।

 

 
ਪਿਛਲੀ ਖ਼ਬਰ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਗਏ ਮੁਹੰਮਦ ਸ਼ਮੀ, ਭਾਵੁਕ ਪੋਸਟ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਭਾਵੁਕ ! ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਭਿਆਨਕ ਟੱਕਰ, ਤਿੰਨ ਨੌਜਵਾਨਾਂ ਦੀ ਮੌਤ