08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਦਿੱਲੀ, - ਹਵਾ ਗੁਣਵੱਤਾ ਬਹੁਤ ਖਰਾਬ' ਸ਼੍ਰੇਣੀ ਵਿਚ

ਨਵੀਂ ਦਿੱਲੀ, 9 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅਨੁਸਾਰ, ਮਯੂਰ ਵਿਹਾਰ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕਅੰਕ...

ਅਜੀਤ ਡੈਸਕ 09-11-2026

ਨਵੀਂ ਦਿੱਲੀ, 9 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅਨੁਸਾਰ, ਮਯੂਰ ਵਿਹਾਰ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 337 ਹੈ, ਜਿਸਨੂੰ 'ਬਹੁਤ ਖਰਾਬ'  ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਡੀ.ਐਨ.ਡੀ. ਫਲਾਈਵੇਅ (ਦਿੱਲੀ-ਨੋਇਡਾ ਡਾਇਰੈਕਟ ਫਲਾਈਵੇਅ) ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕਾਂਕ (ਏ.ਕਿਆਊ.ਆਈ.) 338, ਆਰ.ਕੇ. ਪੁਰਮ ਦੇ ਆਸ-ਪਾਸ ਦੇ ਇਲਾਕੇ ਵਿਚ 364, ਇੰਡੀਆ ਗੇਟ ਅਤੇ ਕਰਤਵਯ ਪਥ ਦੇ ਆਲੇ-ਦੁਆਲੇ ਦੇ ਖੇਤਰ ਵਿਚ 381 'ਤੇ ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।

ਪਿਛਲੀ ਖ਼ਬਰ ਯੂ.ਪੀ. : ਸੜਕ ਹਾਦਸੇ ਵਿਚ ਜ਼ਿੰਦਾ ਸੜੇ 6 ਲੋਕ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਪਿਊਟਰ ਅਧਿਆਪਕਾਂ ਦਾ ਧਰਨਾ ਕਰਵਾਇਆ ਖ਼ਤਮ