ਫਗਵਾੜਾ (ਕਪੂਰਥਲਾ), 9 ਨਵੰਬਰ (ਹਰਜੋਤ ਸਿੰਘ ਚਾਨਾ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਬਾਬਾ ਵਿਸ਼ਵਕਰਮਾ ਜੀ ਦੇ ਪਾਵਨ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਅਤੇ ਹਾਜ਼ਰ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਬਾਬਾ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਫਗਵਾੜਾ (ਕਪੂਰਥਲਾ), 9 ਨਵੰਬਰ (ਹਰਜੋਤ ਸਿੰਘ ਚਾਨਾ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਬਾਬਾ ਵਿਸ਼ਵਕਰਮਾ ਜੀ ਦੇ ਪਾਵਨ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ...
ਅਜੀਤ ਡੈਸਕ
09-11-2026