08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਸ ਦੀ ਮ੍ਰਿਤਕ ਦੇਹ ਘਰ ’ਚੋਂ ਹੀ ਮਿਲੀ।

ਅਜੀਤ ਡੈਸਕ 09-11-2026

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਸ ਦੀ ਮ੍ਰਿਤਕ ਦੇਹ ਘਰ ’ਚੋਂ ਹੀ ਮਿਲੀ। ਪੁਲਿਸ ਵਲੋਂ ਪਰਿਵਾਰ ਦੀ ਸਹਾਇਤਾ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਐੱਸ.ਬੀ.ਆਈ. ਦੇ ਏ.ਟੀ.ਐੱਮ. ਤੋੜ ਕੇ ਸਾਢੇ ਪੰਜ ਲੱਖ ਰੁਪਏ ਲੈ ਗਏ ਨਕਾਬਪੋਸ਼ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ