ਅਲ ਅਮੀਰਾਤ (ਓਮਾਨ), 10 ਨਵੰਬਰ (ਪੀ. ਟੀ. ਆਈ.)-ਆਰਿਆਵੀਰ ਸਹਿਵਾਗ ਦੀ ਸ਼ਾਨਦਾਰ ਪਾਰੀ ਦੀ ਮਦਦ ਨਾਲ ਭਾਰਤ ਨੇ ਇੱਥੇ ਯੂ.ਏ.ਈ. ਨੂੰ 70 ਦੌੜਾਂ ਨਾਲ ਹਰਾ ਦਿੱਤਾ। ਆਰਿਆਵੀਰ ਨੇ 168 ਗੇਂਦਾਂ ’ਤੇ 160 ਦੌੜਾਂ ਬਣਾਈਆਂ।
ਇਸ ਜਿੱਤ ਨਾਲ ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਸੈਮੀਫਾਈਨਲ ’ਚ ਜਗ੍ਹਾ ਬਣਾ ਲਈ ਹੈ। ਭਾਰਤ ਹੁਣ ਵੀਰਵਾਰ ਨੂੰ ਸੈਮੀਫਾਈਨਲ ’ਚ ਅਫਗਾਨਿਸਤਾਨ ਨਾਲ ਖੇਡੇਗਾ।