11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ

ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੁਗੋ-ਜੁਗ ਅਟੱਲ, ਸ਼ਬਦ ਗੁਰੂ 'ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੇ ਪਾਵਨ ਗੁਰਤਾਗੱਦੀ ਦਿਵਸ ਦੀਆਂ ਸੰਗਤਾਂ ਨੂੰ ਕੋਟਾਨਿ-ਕੋਟਿ ਵਧਾਈਆਂ..
ਦਸਵੇਂ ਪਾਤਸ਼ਾਹ ਜੀ ਵਲੋਂ ਬਖ਼ਸ਼ੀ 'ਸ਼ਬਦ ਗੁਰੂ' ਦੀ ਵਿਚਾਰਧਾਰਾ ਅਤੇ ਪਵਿੱਤਰ ਬਾਣੀ ਤੋਂ ਸੇਧ ਲੈ ਕੇ ਆਓ ਸਰਬੱਤ ਦੇ ਭਲੇ ਦਾ ਪ੍ਰਣ ਕਰੀਏ.. ਵਾਹਿਗੁਰੂ ਜੀ ਸਭ 'ਤੇ ਮਿਹਰ ਕਰਨ..

ਪਿਛਲੀ ਖ਼ਬਰ ਰੋਹਿਤ ਜਿੰਦਲ ਪੀ.ਸੀ.ਐੱਸ ਹੋਣਗੇ ਅਜਨਾਲਾ ਦੇ ਨਵੇਂ ਐੱਸ.ਡੀ.ਐੱਮ. ਅਗਲੀ ਖ਼ਬਰ ⭐️ਮਾਣਕ ਮੋਤੀ ⭐️