11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਦਿੱਤੇ ਜਾਣ ਦੀ ਅਰਜ਼ੀ ਅਦਾਲਤ ਵਿਚ ਦਾਇਰ

ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ

ਅਜੀਤ ਡੈਸਕ 11-11-2026

ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਉਨ੍ਹਾਂ ਦੇ ਵਕੀਲਾਂ ਵਲੋਂ ਅੱਜ ਇੱਥੇ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਰਜ਼ੀ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕ ਹੋਰ ਰਿਸ਼ਤੇਦਾਰ ਸੁਖਮਨਪ੍ਰੀਤ ਸਿੰਘ ਵਲੋਂ ਵੀ ਪੈਰੋਲ ਦੀ ਮੰਗ ਕੀਤੀ ਗਈ ਹੈ।

ਪਿਛਲੀ ਖ਼ਬਰ ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਕਤਲ ਅਗਲੀ ਖ਼ਬਰ ਅਜਨਾਲਾ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਦੀ ‘ਮਾਵਾਂ-ਧੀਆਂ ਲਲਕਾਰ ਰੈਲੀ’ ਸ਼ੁਰੂ