ਸ੍ਰੀਨਗਰ, 11 ਨਵੰਬਰ - ਕੁਲਗਾਮ ਵਿਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਟੜਾ ਵਿਚ ਸੁਰੱਖਿਆ ਨੂੰ 'ਹਾਈ ਅਲਰਟ' 'ਤੇ ਰੱਖਿਆ ਗਿਆ ਹੈ।
ਅੱਜ ਦੁਪਹਿਰ ਦੋ ਅਣਪਛਾਤੇ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਕੇ 'ਤੇ ਡਿਊਟੀ 'ਤੇ ਤਾਇਨਾਤ ਸੀ.ਆਰ.ਪੀ.ਐਫ. ਜਵਾਨਾਂ 'ਤੇ ਗੋਲੀਬਾਰੀ ਕੀਤੀ। ਇਹ ਘਟਨਾ ਦੁਪਹਿਰ 2:15 ਵਜੇ ਦੇ ਕਰੀਬ ਵਾਪਰੀ। ਦੋ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਅਨੰਤਨਾਗ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਅੱਤਵਾਦੀ ਹਮਲਾ ਗਸ਼ਤ ਦੌਰਾਨ ਹੋਇਆ। ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।
ਤਾਜ਼ਾ ਖ਼ਬਰਾਂ
Free
ਕੁਲਗਾਮ ’ਚ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਨੂੰ 'ਹਾਈ ਅਲਰਟ' 'ਤੇ
ਸ੍ਰੀਨਗਰ, 11 ਨਵੰਬਰ - ਕੁਲਗਾਮ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਟੜਾ ਵਿੱਚ ਸੁਰੱਖਿਆ ਨੂੰ 'ਹਾਈ ਅਲਰਟ' 'ਤੇ ਰੱਖਿਆ ਗਿਆ...
ਅਜੀਤ ਡੈਸਕ
11-11-2026