11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ 1000 ਆਧੁਨਿਕ ਖੇਡ ਮੈਦਾਨ ਕੀਤੇ ਗਏ ਹਨ ਸਮਰਪਿਤ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਨੌਜਵਾਨਾਂ ਦੇ ਚਿਹਰਿਆਂ 'ਤੇ ਇਹ ਚਾਅ ਅਤੇ ਖ਼ੁਸ਼ੀ...

ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਨੌਜਵਾਨਾਂ ਦੇ ਚਿਹਰਿਆਂ 'ਤੇ ਇਹ ਚਾਅ ਅਤੇ ਖ਼ੁਸ਼ੀ ਦੇਖ ਕੇ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ। ਸਾਡੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਸਾਬਤ ਹੋਈਆਂ ਹਨ। ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ 1000 ਆਧੁਨਿਕ ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ। ਪੂਰੀ ਉਮੀਦ ਹੈ ਕਿ ਸਾਡੇ ਇਹ ਖਿਡਾਰੀ ਮਿਹਨਤ ਦੇ ਦਮ 'ਤੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰਨਗੇ।

ਪਿਛਲੀ ਖ਼ਬਰ ਕਾਂਗਰਸ ਦਾ ਮੈਨੀਫੈਸਟੋ ਹਰ ਵਰਗ ਦੀ ਆਵਾਜ਼ ਬਣੇਗਾ : ਅਮਰ ਸਿੰਘ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਯੂ.ਐੱਸ.ਏ. ਅੰਦਰ ਪਾਵਨ ਸਰੂਪ ਛਾਪਣ ਤੇ ਵੰਡਣ ਦੇ ਮਾਮਲੇ ਚ ਜਤਿੰਦਰ ਸਿੰਘ ਸਚਦੇਵਾ ਤਲਬ