ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, "ਅੱਜ ਚੰਡੀਗੜ੍ਹ ਵਿਖੇ 'ਛਠ ਪੂਜਾ' ਦੀਆਂ ਤਿਆਰੀਆਂ ਸੰਬੰਧੀ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...
ਸਮੂਹ ਡੀ.ਸੀਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਪੂਜਾ ਵਾਲੇ ਘਾਟਾਂ 'ਤੇ ਸਾਫ਼-ਸਫ਼ਾਈ, ਸੁਰੱਖਿਆ, ਅਤੇ ਰੌਸ਼ਨੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ...
ਪੰਜਾਬ ਸਰਕਾਰ ਹਰ ਤਿਉਹਾਰ ਨੂੰ ਪੂਰੀ ਸ਼ਰਧਾ ਤੇ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਵਚਨਬੱਧ ਹੈ...।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਛਠ ਪੂਜਾ' ਦੀਆਂ ਤਿਆਰੀਆਂ ਸੰਬੰਧੀ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, "ਅੱਜ ਚੰਡੀਗੜ੍ਹ ਵਿਖੇ 'ਛਠ ਪੂਜਾ' ਦੀਆਂ ਤਿਆਰੀਆਂ ਸੰਬੰਧੀ...
ਅਜੀਤ ਡੈਸਕ
11-11-2026