11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਦੇ ਲੋਕਲ ਬੌਡੀਜ਼ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 48 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਚੰਡੀਗੜ੍ਹ, 11 ਨਵੰਬਰ- ਪੰਜਾਬ ਸਰਕਾਰ ਦੇ ਲੋਕਲ ਬੌਡੀਜ਼ ਵਿਭਾਗ ਵਲੋਂ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 48 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵਲੋਂ ਇਸ ਸਬੰਧੀ ਤਬਾਦਲਾ ਹੁਕਮ ਜਾਰੀ ਕਰ ਦਿੱਤੇ...

ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ- ਪੰਜਾਬ ਸਰਕਾਰ ਦੇ ਲੋਕਲ ਬੌਡੀਜ਼ ਵਿਭਾਗ ਵਲੋਂ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 48 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵਲੋਂ ਇਸ ਸਬੰਧੀ ਤਬਾਦਲਾ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੀਆਂ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ।

 
ਪਿਛਲੀ ਖ਼ਬਰ ਭਾਰਤ ਸਰਕਾਰ ਨੇ ਆਪਣੀ ਵੀਜ਼ਾ ਪ੍ਰਣਾਲੀ ਨੂੰ ਬਣਾਇਆ ਸਰਲ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਮੌਕੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ...