12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਉੱਚ-ਪੱਧਰੀ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਕੇਜਰੀਵਾਲ ਦੇ ਘਰ

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਉੱਚ-ਪੱਧਰੀ ਮੀਟਿੰਗ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ...

ਅਜੀਤ ਡੈਸਕ 12-11-2026

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਉੱਚ-ਪੱਧਰੀ ਮੀਟਿੰਗ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ। ਇਸ ਉੱਚ-ਪੱਧਰੀ ਮੀਟਿੰਗ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਹੋਰ ਆਗੂ ਸ਼ਾਮਿਲ ਹਨ। ਸ਼ਾਮ 4 ਵਜੇ ਹੋਣ ਵਾਲੀ ਪੀ.ਏ.ਸੀ. ਦੀ ਬੈਠਕ ਤੋਂ ਪਹਿਲਾਂ ਇਹ ਮੀਟਿੰਗ ਬਹੁਤ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ਦੇ ਵਿਚ ਦੂਜੀ ਸੂਚੀ 'ਤੇ ਚਰਚਾ ਚੱਲ ਰਹੀ ਹੈ। ਉਮੀਦ ਹੈ ਸ਼ਾਮ ਨੂੰ 4 ਵਜੇ ਦੂਜੀ ਸੂਚੀ ਜਾਰੀ ਹੋਵੇਗੀ।

ਪਿਛਲੀ ਖ਼ਬਰ ਨਿਪਾਲ - ਇਲੈਕਟ੍ਰਿਕ ਵੈਨ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ 10 ਮੌਤਾਂ, 5 ਜ਼ਖ਼ਮੀ ਅਗਲੀ ਖ਼ਬਰ ਵੱਡੇ ਕਾਰੋਬਾਰੀਆਂ ਦੇ ਬਟਾਲਾ ਨਜ਼ਦੀਕ ਰਿਜ਼ੋਰਟ 'ਤੇ ਇਨਕਮ ਟੈਕਸ ਦੀ ਛਾਪੇਮਾਰੀ