ਡੇਰਾ ਬਾਬਾ ਨਾਨਕ, (ਗੁਰਦਾਸਪੁਰ), 12 ਨਵੰਬਰ (ਹੀਰਾ ਸਿੰਘ ਮਾਂਗਟ)- ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਨਿੱਕੇ ਨਿਕੋਸਰਾਂ ਅਤੇ ਪੱਤੀ ਰਾਮਪੁਰ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ 20 ਸਾਲ ਦੇ ਨੌਜਵਾਨ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਜਾਣ ਅਤੇ ਉਸ ਦੀ ਮਾਤਾ ਅਤੇ ਉਸ ਦੀ ਛੋਟੀ ਭੈਣ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੁਗਰਾਜ ਸਿੰਘ ਵਾਸੀ ਪਿੰਡ ਤਾਰੂਵਾਲ ਵਜੋਂ ਹੋਈ ਹੈ, ਜੋ ਆਪਣੀ ਮਾਤਾ ਅਤੇ ਭੈਣ ਦੇ ਨਾਲ ਫਤਿਹਗੜ ਚੂੜੀਆਂ ਤੋਂ ਦਵਾਈ ਲੈਣ ਵਾਸਤੇ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ।
ਤਾਜ਼ਾ ਖ਼ਬਰਾਂ
Free
ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 12 ਨਵੰਬਰ (ਹੀਰਾ ਸਿੰਘ ਮਾਂਗਟ)- ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਨਿੱਕੇ ਨਿਕੋਸਰਾਂ ਅਤੇ ਪੱਤੀ ਰਾਮਪੁਰ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ 20 ਸਾਲ ਦੇ ਨੌਜਵਾਨ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਜਾਣ ਅਤੇ ਉਸ ਦੀ ਮਾਤਾ ਅਤੇ ਉਸ ਦੀ ਛੋਟੀ ਭੈਣ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
12-11-2026