12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਐਨ.ਕੇ. ਸ਼ਰਮਾ ਦੇ ਹਲਕਾ ਬਦਲਣ ਸੰਬੰਧੀ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਦਾ ਮਾਮਲਾ ਭਖਿਆ, ਯੂਥ ਅਕਾਲੀ ਦਲ ਵਲੋਂ ਕਾਰਵਾਈ ਦੀ ਮੰਗ

ਡੇਰਾਬੱਸੀ (ਮੁਹਾਲੀ), 12 ਨਵੰਬਰ (ਰਣਬੀਰ ਸਿੰਘ ਪੜ੍ਹੀ) - ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਵਲੋਂ ਆਪਣਾ...

ਅਜੀਤ ਡੈਸਕ 12-11-2026

ਡੇਰਾਬੱਸੀ (ਮੁਹਾਲੀ), 12 ਨਵੰਬਰ (ਰਣਬੀਰ ਸਿੰਘ ਪੜ੍ਹੀ) - ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਵਲੋਂ ਆਪਣਾ ਮੌਜੂਦਾ ਹਲਕਾ ਛੱਡ ਕੇ ਘਨੌਰ ਤੋਂ ਚੋਣ ਲੜਨ ਸੰਬੰਧੀ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਦਾ ਮਾਮਲਾ ਭਖ ਗਿਆ ਹੈ। ਇਸ ਪੋਸਟ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਹਰਿੰਦਰ ਸਿੰਘ ਹਨੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਐਸ.ਡੀ.ਐਮ. ਡੇਰਾਬੱਸੀ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਮਾਰਕਿਟ ਕਮੇਟੀ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੀ.ਸੀ.ਐੱਸ. ਭਰਤੀ ਮਾਮਲੇ ਸੰਬੰਧੀ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਮੰਗੇ ਸਪੱਸ਼ਟੀਕਰਨ ਦਾ ਹਰਭਜਨ ਸਿੰਘ ਈ.ਟ.ਓ. ਵਲੋਂ ਜਵ...