12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਮ ਆਦਮੀ ਪਾਰਟੀ ਦੀ ਪੰਜਾਬ 'ਚ ਦੂਜੀ ਲਿਸਟ ਜਾਰੀ

ਚੰਡੀਗੜ੍ਹ, 12 ਨਵੰਬਰ- ਆਮ ਆਦਮੀ ਪਾਰਟੀ ਦੀ ਪੰਜਾਬ 'ਚ ਦੂਜੀ ਲਿਸਟ ਜਾਰੀ ਹੋ ਗਈ ਹੈ। ਆਮ ਆਦਮੀ ਪਾਰਟੀ ਦੇ...

ਅਜੀਤ ਡੈਸਕ 12-11-2026

ਚੰਡੀਗੜ੍ਹ, 12 ਨਵੰਬਰ- ਆਮ ਆਦਮੀ ਪਾਰਟੀ ਦੀ ਪੰਜਾਬ 'ਚ ਦੂਜੀ ਲਿਸਟ ਜਾਰੀ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਦਿੱਲੀ ਵਿਚ ਮੰਥਨ ਜਾਰੀ ਹੈ। ਕੇਜਰੀਵਾਲ ਦੀ ਰਿਹਾਇਸ਼ 'ਤੇ ਪਾਰਟੀ ਦੀ ਪੀ.ਏ.ਸੀ. ਦੀ ਬੈਠਕ ਹੋ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਹਨ।

ਉਮੀਦਵਾਰਾਂ ਦੀ ਦੂਜੀ ਲਿਸਟ ਵਿਚ ਕਰੀਬ 20 ਨਾਵਾਂ ਦਾ ਐਲਾਨ ਸੰਭਵ ਹੈ। ਇਸ ਲਿਸਟ ਵਿਚ ਕੁਝ ਮੌਜੂਦਾ ਮੰਤਰੀਆਂ ਦੇ ਨਾਵਾਂ ਦੇ ਨਾਲ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਹਾਲਾਂਕਿ, ਅੰਤਿਮ ਐਲਾਨ ਦਾ ਇੰਤਜ਼ਾਰ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਪੀ.ਏ.ਸੀ. ਦੀ ਬੈਠਕ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਿਵਾਸ ਪਹੁੰਚੇ