12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੋਲਡੀ ਨੂੰ ਖਰੜ ਹਲਕਾ ਤੋਂ ਟਿਕਟ ਮਿਲਣ 'ਤੇ ਸਮਰਥਕਾਂ ਵਲੋਂ ਖੁਸ਼ੀ ਮਨਾਈ ਗਈ

ਖਰੜ (ਮੋਹਾਲੀ), 12 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ...

ਅਜੀਤ ਡੈਸਕ 12-11-2026

ਖਰੜ (ਮੋਹਾਲੀ), 12 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਕੇ ਉਸ ਦੇ ਵਿਚ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਅੱਜ ਰੈਸਟ ਹਾਊਸ ਵਿਖੇ ਗੋਲਡੀ ਦੀ ਸਮਰੱਥਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਟਿਕਟ ਮਿਲਣ ਦੀ ਖੁਸ਼ੀ ਦੇ ਵਿਚ ਆਤਸ਼ਬਾਜ਼ੀ ਚਲਾਈ ਗਈ ਅਤੇ ਢੋਲ ਵਜਾ ਕੇ ਖੁਸ਼ੀ ਦੇ ਵਿਚ ਲੱਡੂ ਵੰਡ ਕੇ ਭੰਗੜੇ ਪਾਏ ਗਏ। 

ਪਿਛਲੀ ਖ਼ਬਰ ਪੀ. ਸੀ. ਐਸ. ਅਧਿਕਾਰੀ ਸ਼ੁਭੀ ਆਂਗਰਾ ਨੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਬਤੌਰ ਐਸ. ਡੀ. ਐਮ. ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ‘ਆਪ’ ਦੀ ਟਿਕਟ ਮਿਲਣ ’ਤੇ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ