12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਿਊਜ਼ੀਲੈਂਡ ਬਨਾਮ ਭਾਰਤ ਚੌਥਾ ਵਨਡੇ: ਸੀਰੀਜ਼ ਹਾਰ ਤੋਂ ਬਚਣ ਲਈ ਨਿਊਜ਼ੀਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਨਿਊਜ਼ੀਲੈਂਡ ਬਨਾਮ ਭਾਰਤ ਚੌਥਾ ਵਨਡੇ: ਸੀਰੀਜ਼ ਹਾਰ ਤੋਂ ਬਚਣ ਲਈ ਨਿਊਜ਼ੀਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਅਜੀਤ ਡੈਸਕ 13-11-2026

 ਸ਼੍ਰੇਅਸ ਅਈਅਰ ਪਹਿਲੀ ਵਾਰ ਕਰਨਗੇ ਭਾਰਤੀ ਵਨਡੇ ਟੀਮ ਦੀ ਕਪਤਾਨੀ

ਮਾਊਂਟ ਮੌਂਗਾਨੁਈ, ਨਿਊਜ਼ੀਲੈਂਡ, 13 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਚੌਥਾ ਮੁਕਾਬਲਾ 13 ਨਵੰਬਰ ਨੂੰ ਖੇਡਿਆ ਜਾਵੇਗਾ।

ਭਾਰਤੀ ਟੀਮ ਸੀਰੀਜ਼ ਵਿੱਚ 2-0 ਨਾਲ ਅੱਗੇ ਚੱਲ ਰਹੀ ਹੈ। ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।

ਸ਼੍ਰੇਅਸ ਅਈਅਰ ਕਰਨਗੇ ਕਪਤਾਨੀ

ਭਾਰਤੀ ਟੀਮ ਦੇ ਨਿਯਮਤ ਕਪਤਾਨ ਸ਼ੁਭਮਨ ਗਿੱਲ ਨੂੰ ਆਖਰੀ ਦੋ ਮੈਚਾਂ ਲਈ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਸ਼੍ਰੇਅਸ ਅਈਅਰ ਭਾਰਤੀ ਟੀਮ ਦੀ ਕਪਤਾਨੀ ਸੰਭਾਲਣਗੇ।

ਇਹ ਸ਼੍ਰੇਅਸ ਅਈਅਰ ਦਾ ਵਨਡੇ ਕ੍ਰਿਕਟ ਵਿੱਚ ਕਪਤਾਨ ਵਜੋਂ ਪਹਿਲਾ ਮੈਚ ਹੋਵੇਗਾ।

ਪਿਛਲੀ ਖ਼ਬਰ ਇਜ਼ਰਾਈਲ ਦੀਆਂ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੀ ਜਾਂਚ ਦੌਰਾਨ ਅਜੇ ਤੱਕ ਕੋਈ ਠੋਸ ਸਬੂਤ ਨਹੀਂ ਮਿਲਿਆ: ਕੇਂਦਰੀ ਚੋ... ਅਗਲੀ ਖ਼ਬਰ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ: ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਬ...