14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੁੱਖ ਮੰਤਰੀ ਤੀਰਥ ਯਾਤਰਾ ’ਚ ਜ਼ਖਮੀ ਹੋਏ ਪੰਜਵੇਂ ਸ਼ਰਧਾਲੂ ਦੀ ਹੋਈ ਮੌਤ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)- ਸ਼ਨੀਵਾਰ ਦੀ ਸ਼ਾਮ ਨੂੰ ਤਰਨ ਤਾਰਨ ਦੇ ਨਦੀਕੀ ਪਿੰਡ ਨੌਸ਼ਹਿਰਾ ਪੰਨੂੰਆਂ ਵਿਖੇ...

ਅਜੀਤ ਡੈਸਕ 14-11-2026

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)- ਸ਼ਨੀਵਾਰ ਦੀ ਸ਼ਾਮ ਨੂੰ ਤਰਨ ਤਾਰਨ ਦੇ ਨਦੀਕੀ ਪਿੰਡ ਨੌਸ਼ਹਿਰਾ ਪੰਨੂੰਆਂ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਹੋਈ ਟੱਕਰ ਵਿਚ ਮੌਕੇ ’ਤੇ ਹੀ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ ਬਹੁਤ ਸਾਰੇ ਜ਼ਖਮੀਆਂ ਵਿਖੇ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ ਗਿਆ। ਅੰਮ੍ਰਿਤਸਰ ਇਲਾਜ ਦੌਰਾਨ ਇਕ ਹੋਰ ਸ਼ਰਧਾਲੂ ਦੀ ਮੌਤ ਹੋਣ ਕਾਰਨ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ, ਜਦਕਿ ਬਾਕੀ ਜ਼ਖਮੀਆਂ ਦਾ ਇਲਾਜ ਡਾਕਟਰਾਂ ਵਲੋਂ ਕੀਤਾ ਜਾ ਰਿਹਾ ਹੈ।

 

ਅਗਲੀ ਖ਼ਬਰ ਢਿੱਲਵਾਂ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ