15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਸਿੱਖ ਕੌਮ ਦੇ ਮਹਾਨ ਜਰਨੈਲ, ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ...

ਅਜੀਤ ਡੈਸਕ 15-11-2026

ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਸਿੱਖ ਕੌਮ ਦੇ ਮਹਾਨ ਜਰਨੈਲ, ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ...
ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸੀਸ ਤਲੀ 'ਤੇ ਰੱਖ ਕੇ ਜ਼ਾਲਮਾਂ ਨਾਲ ਲੋਹਾ ਲੈਣ ਵਾਲੇ ਬਾਬਾ ਜੀ ਦੀ ਕੁਰਬਾਨੀ ਲਾਸਾਨੀ ਹੈ... ਉਨ੍ਹਾਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਹੱਕ-ਸੱਚ ਲਈ ਜਿਊਣ ਅਤੇ ਜ਼ੁਲਮ ਵਿਰੁੱਧ ਡਟਣ ਦੀ ਪ੍ਰੇਰਨਾ ਦਿੰਦੀ ਰਹੇਗੀ...।

ਪਿਛਲੀ ਖ਼ਬਰ 1212 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਪੁਲਿਸ ਨੇ ਫੜੀ ਕਾਲੀ ਫਾਰਚੂਨਰ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ - 15 ਓਵਰਾਂ ਬਾਅਦ ਭਾਰਤ 73/3