15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 298ਵੇਂ ਦਿਨ 580 ਛਾਪੇਮਾਰੀਆਂ, 215 ਗ੍ਰਿਫਤਾਰ

ਚੰਡੀਗੜ੍ਹ, 15 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ...

ਅਜੀਤ ਡੈਸਕ 15-11-2026

ਚੰਡੀਗੜ੍ਹ, 15 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 298ਵੇਂ  ਦਿਨ  580 ਛਾਪੇਮਾਰੀਆਂ ਕੀਤੀਆਂ ਗਈਆਂ ਤੇ 215 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 9 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਤੇ 5 ਹਥਿਆਰ ਵੀ ਬਰਾਮਦ ਕੀਤੇ ਗਏ। ਮੁਹਿੰਮ ਦੌਰਾਨ ਹੁਣ ਤੱਕ ਕੁੱਲ 84,287 ਗ੍ਰਿਫਤਾਰੀਆਂ ਕੀਤੀਆਂ ਗਈਆਂ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਐੱਸ.ਜੀ.ਪੀ.ਸੀ. ਦਾ 106ਵਾਂ ਸਥਾਪਨਾ ਦਿਵਸ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ 5ਵਾਂ ਵਨਡੇ - ਭਾਰਤ ਦੀ ਪੂਰੀ ਟੀਮ 42. 1 ਓਵਰਾਂ ਵਿਚ 209 ਦੌੜਾਂ ਬਣਾ ਕੇ ਆਊਟ