15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ) - ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ...

ਅਜੀਤ ਡੈਸਕ 15-11-2026

ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ) - ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ (ਸ਼ਹੀਦ ਗੰਜ ਸਾਹਿਬ) ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ।

ਪਿਛਲੀ ਖ਼ਬਰ ਲਾਪਤਾ ਢਾਈ ਸਾਲਾ ਮਾਸੂਮ ਦੀ ਗੁਆਂਢੀਆਂ ਦੇ ਘਰ ਦੀ ਛੱਤ ਤੋਂ ਮਿਲੀ ਲਾਸ਼ ਅਗਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਤਰਨਤਾਰਨ ਬੱਸ ਹਾਦਸੇ ਦਾ ਨੋਟਿਸ, ਮੁੱਖ ਸਕੱਤਰ ਪੰਜਾਬ ਨੂੰ ਕੀਤਾ ਤਲਬ