15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਿਮਰਨਜੀਤ ਸਿੰਘ ਮਾਨ, ਢੀਂਡਸਾ ਸਮੇਤ ਵੱਡੀ ਗਿਣਤੀ ਆਗੂ ਪੁੱਜੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਚ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਪੁਨਰ ਸੁਰਜੀਤ...

ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ  - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਇਯਾਲੀ ਵਿਧਾਇਕ, ਵਾਰਿਸ ਪੰਜਾਬ ਦੇ ਦੇ ਆਗੂ ਨਵਜੋਤ ਕੌਰ ਲੰਬੀ,ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਭਾਕਿਯੂ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ,ਕਾਂਗਰਸ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ,ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਸਮੇਤ ਵੱਡੀ ਗਿਣਤੀ ਸਿਆਸੀ ਆਗੂ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਚ ਸ਼ਮੂਲੀਅਤ ਕਰਨ ਲਈ ਦਮਦਮਾ ਸਾਹਿਬ ਪੁੱਜ ਚੁੱਕੇ ਹਨ।

ਪਿਛਲੀ ਖ਼ਬਰ ਤਰਨਤਾਰਨ ਬੱਸ ਹਾਦਸਾ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਦਾ ਐਲਾਨ ਅਗਲੀ ਖ਼ਬਰ ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ