16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜੈ ਸ਼ਾਹ ਮੁੜ ਬਣੇ ICC ਦੇ ਪ੍ਰਧਾਨ

ਨਵੀਂ ਦਿੱਲੀ, 16 ਨਵੰਬਰ- ਜੈ ਸ਼ਾਹ ਨੂੰ ਲਗਾਤਾਰ ਦੂਜੇ ਕਾਰਜਕਾਲ ਲਈ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦਾ ਪ੍ਰਧਾਨ ਬਿਨਾਂ ਮੁਕਾਬਲਾ ਚੁਣ ਲਿਆ ਗਿਆ ਹੈ।

ਅਜੀਤ ਡੈਸਕ 16-11-2026

ਨਵੀਂ ਦਿੱਲੀ, 16 ਨਵੰਬਰ- ਜੈ ਸ਼ਾਹ ਨੂੰ ਲਗਾਤਾਰ ਦੂਜੇ ਕਾਰਜਕਾਲ ਲਈ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦਾ ਪ੍ਰਧਾਨ ਬਿਨਾਂ ਮੁਕਾਬਲਾ ਚੁਣ ਲਿਆ ਗਿਆ ਹੈ। ਇੰਡੋਨੇਸ਼ੀਆ ਦੇ ਬਾਲੀ ਵਿਚ ICC ਬੋਰਡ ਦੀ ਮੀਟਿੰਗ ਦੌਰਾਨ ਡਾਇਰੈਕਟਰਾਂ ਦੇ ਪ੍ਰਸਤਾਵ ਤੋਂ ਬਾਅਦ ਬੋਰਡ ਨੇ ਉਨ੍ਹਾਂ ਦੇ ਦੂਜੇ ਕਾਰਜਕਾਲ ਦੀ ਪੁਸ਼ਟੀ ਕੀਤੀ। ਇਸ ਫੈਸਲੇ ਨੂੰ ਕ੍ਰਿਕਟ ਦੇ ਵਿਸ਼ਵਵਿਆਪੀ ਵਿਸਥਾਰ ਅਤੇ ਖੇਡ ਦੀਆਂ ਭਵਿੱਖ ਦੀਆਂ ਯੋਜਨਾਵਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਮਾਈਨਿੰਗ ਮਾਮਲਾ: ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਨੂੰ 14 ਦਿਨਾਂ ਨਿਆਂਇਕ ਹਿਰਾਸਤ ਵਿਚ ਭੇਜਿਆ ਅਗਲੀ ਖ਼ਬਰ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਅਤੇ ਆੜ੍ਹਤੀਆਂ ਵਲੋਂ ਜਾਮ