18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮੋਟਰਸਾਈਕਲ ਸਵਾਰ ਵਿਅਕਤੀ ਨੇ ਖਿੱਚੀਆਂ ਮਹਿਲਾਂ ਦੀਆਂ ਵਾਲੀਆਂ

ਲੰਧਰ, 18 ਨਵੰਬਰ- ਜਲੰਧਰ ਵਿਚ ਬੇਖੌਫ਼ ਲੁਟੇਰਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਘਟਨਾ ਵਿਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ।

ਅਜੀਤ ਡੈਸਕ 18-11-2026

ਜਲੰਧਰ, 18 ਨਵੰਬਰ- ਜਲੰਧਰ ਵਿਚ ਬੇਖੌਫ਼ ਲੁਟੇਰਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਘਟਨਾ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੇ ਇਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਝਗੜੇ ਵਿਚ ਔਰਤ ਦੇ ਕੰਨ ਵਿਚ ਗੰਭੀਰ ਸੱਟ ਲੱਗੀ, ਜਿਸ ਕਾਰਨ ਹਸਪਤਾਲ ਵਿਚ ਛੇ ਟਾਂਕੇ ਲੱਗੇ। ਇਹ ਸਾਰੀ ਘਟਨਾ ਨੇੜਲੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।

ਅਗਲੀ ਖ਼ਬਰ ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਲਤੀਫ਼ ਭੱਟ ਢੇਰ