18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੇਂਦਰੀ ਜੇਲ੍ਹ 'ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 18-11-2026

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜ਼ਿਲ੍ਹੇ ਦੇ ਪਿੰਡ ਬੋੜਾ ਦੇ ਵਾਸੀ ਕ੍ਰਿਸ਼ਨ ਕੁਮਾਰ ਉਰਫ਼ ਬਾਬਾ ਵਜੋਂ ਹੋਈ ਹੈ। ਨੌਜਵਾਨ ਕ੍ਰਿਸ਼ਨ ਕੁਮਾਰ ਉਰਫ਼ ਬਾਬਾ ਵਲੋਂ ਕੀਤੀ ਆਤਮ ਹੱਤਿਆ ਦੇ ਰੋਸ ਵਜੋਂ ਮ੍ਰਿਤਕ ਕੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸਾਹਮਣੇ ਚੱਕਾ ਜਾਮ ਕਰਕੇ ਧਰਨਾ ਲਗਾ ਦਿੱਤਾ ਅਤੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਲਦ ਸ਼ਾਹਕੋਟ ਪਹੁੰਚਣਗੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਜਲੰਧਰ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦਾ ਜੈਵੀਰ ਸ਼ੇਰਗਿੱਲ ਨੇ ਕੀਤਾ ਹਵਾਈ ਅੱਡੇ ’ਤੇ ਸਵਾਗਤ