18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਨ.ਆਈ.ਏ. ਨੇ ਅਮਰੀਕਾ ਤੋਂ ਡਿਪੋਰਟ ਕੀਤੇ ਕੇ.ਜ਼ੈੱਡ.ਐੱਫ. ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 18 ਨਵੰਬਰ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਮਰੀਕਾ ਤੋਂ ਵਾਪਸ ਭੇਜੇ ਗਏ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ...

ਅਜੀਤ ਡੈਸਕ 18-11-2026

ਨਵੀਂ ਦਿੱਲੀ, 18 ਨਵੰਬਰ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਮਰੀਕਾ ਤੋਂ ਵਾਪਸ ਭੇਜੇ ਗਏ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ, ਜੋ ਕਿ 'ਖ਼ਾਲਿਸਤਾਨ ਜ਼ਿੰਦਾਬਾਦ ਫੋਰਸ' (ਕੇ.ਜ਼ੈੱਡ.ਐੱਫ.) ਦਾ ਸਮਰਥਕ ਹੈ, ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਐਨ.ਆਈ.ਏ. ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਅਮਰੀਕੀ ਸਰਕਾਰ ਦੇ ਸਹਿਯੋਗ ਨਾਲ ਵਾਪਸ ਭੇਜਿਆ ਗਿਆ ਸੀ।

 

ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕੱਲ੍ਹ ਐੱਫ.ਆਈ.ਸੀ.ਸੀ.ਆਈ. ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ