19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਜੀਲੈਂਸ ਵਲੋਂ ਬਲਾਕ ਦਫ਼ਤਰ ਦਾ ਸੁਪਰਡੈਂਟ 10 ਹਜ਼ਾਰ ਰੁਪਏ ਰਿਸ਼ਵਤ ਨਾਲ ਰੰਗੇ ਹੱਥੀ ਕਾਬੂ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 19 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਬਲਾਕ ਦਫਤਰ ਦੇ ਸੁਪਰਡੈਂਟ ਗੁਰਮੁੱਖ ਸਿੰਘ ਨੂੰ ਵਿਜੀਲੈਂਸ...

ਅਜੀਤ ਡੈਸਕ 19-11-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ), 19 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਬਲਾਕ ਦਫਤਰ ਦੇ ਸੁਪਰਡੈਂਟ ਗੁਰਮੁੱਖ ਸਿੰਘ ਨੂੰ ਵਿਜੀਲੈਂਸ ਵਿਭਾਗ ਰੂਪਨਗਰ ਦੀ ਇੰਸਪੈਕਟਰ ਹਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਹੇਠ ਆਈ ਟੀਮ ਨੇ ਇਕ ਸਿ਼ਕਾਇਤ 'ਤੇ ਕਾਰਵਾਈ ਕਰਦਿਆਂ 10 ਹਜ਼ਾਰ ਰੁਪਏ ਦੀ ਰਿਸ਼ਵ ਨਾਲ ਰੰਗੇ ਹੱਥੀ ਕਾਬੂ ਕੀਤਾ ਹੈ।ਵਿਜੀਲੈਂਸ ਦੀ ਟੀਮ ਸੁਪਰਡੈਂਟ ਨੂੰ ਆਪਣੇ ਨਾਲ ਲੈ ਗਈ ਹੈ। ਵਿਜੀਲੈਂਸ ਦੀ ਟੀਮ ਸੁਪਰਡੈਂਟ ਦਾ ਰਿਕਾਰਡ ਵੀ ਨਾਲ ਲੈ ਗਈ।

ਪਿਛਲੀ ਖ਼ਬਰ ਕੱਲ੍ਹ ਦੇ ਇਜਲਾਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਕਰਨਗੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ