ਨਵੀਂ ਦਿੱਲੀ, 21 ਨਵੰਬਰ - ਪੰਜਾਬ ਦੇ ਅਮਿਤ ਬਾਵਾ ਸੈਣੀ ਨੂੰ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸ ਹਾਈਕਮਾਨ ਵਲੋਂ ਅਮਿਤ ਬਾਵਾ ਸੈਣੀ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਡੇਰਾਬੱਸੀ ਹਲਕੇ ਨਾਲ ਜੁੜੇ ਹੋਏ ਹਨ ਅਤੇ ਪਹਿਲਾਂ ਵੀ ਕਾਂਗਰਸ ਪਾਰਟੀ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਅਮਿਤ ਬਾਵਾ ਸੈਣੀ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ
ਨਵੀਂ ਦਿੱਲੀ, 21 ਨਵੰਬਰ - ਪੰਜਾਬ ਦੇ ਅਮਿਤ ਬਾਵਾ ਸੈਣੀ ਨੂੰ ਕਾਂਗਰਸ ਵਿਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸ ਹਾਈਕਮਾਨ ਵਲੋਂ ਅਮਿਤ ਬਾਵਾ ਸੈਣੀ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦਾ ਸਕੱਤਰ...
ਅਜੀਤ ਡੈਸਕ
21-11-2026