21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਅੰਤਿਮ ਸੰਸਕਾਰ

ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ...

ਅਜੀਤ ਡੈਸਕ 21-11-2026

ਅੰਮ੍ਰਿਤਸਰ, 21 ਨਵੰਬਰ  - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ  ਖੇੜਾ ਵਿਖੇ ਹੋਇਆ। ਅੰਤਿਮ ਸੰਸਕਾਰ ਵਿਚ ਅੰਮ੍ਰਿਤਪਾਲ ਸਿੰਘ ਵੀ ਸ਼ਾਮਿਲ ਹੋਏ।ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ।

ਪਿਛਲੀ ਖ਼ਬਰ ਸਸਕਾਰ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਾਸਾਂਸੀ ਹਵਾਈ ਅੱਡੇ ਲਈ ਰਵਾਨਾ ਹੋਈ ਪੁਲਿਸ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ