ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ ਹੋਇਆ। ਅੰਤਿਮ ਸੰਸਕਾਰ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਬਖਤਰਬੰਦ ਗੱਡੀ ਵਿਚ ਬਿਠਾ ਕੇ ਰਾਜਾਸਾਂਸੀ ਹਵਾਈ ਅੱਡੇ ਲਈ ਰਵਾਨਾ ਹੋਈ।
ਤਾਜ਼ਾ ਖ਼ਬਰਾਂ
Free
ਸਸਕਾਰ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਾਸਾਂਸੀ ਹਵਾਈ ਅੱਡੇ ਲਈ ਰਵਾਨਾ ਹੋਈ ਪੁਲਿਸ
ਅੰਮ੍ਰਿਤਸਰ, 21 ਨਵੰਬਰ - ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਜੇਲ੍ਹ ਵਿਚ ਹਨ, ਦੀ ਦਾਦੀ ਚਰਨ ਕੌਰ (84 ਸਾਲ) ਦਾ ਅੰਤਿਮ ਸੰਸਕਾਰ ਪਿੰਡ ਜੱਲੂਪੁਰ ਖੇੜਾ...
ਅਜੀਤ ਡੈਸਕ
21-11-2026