ਚੰਡੀਗੜ੍ਹ, 23 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
ਸੁਣਵਾਈ ਤੋਂ ਬਾਅਦ ਅਦਾਲਤ ਦੇ ਇਸ ਫ਼ੈਸਲੇ ਨਾਲ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ।