26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਤੇ ਖੁਸ਼ਹਾਲ ਪੰਜਾਬ ਮਹਾਰੈਲੀ ਅੱਜ

ਮੋਗਾ, 26 ਨਵੰਬਰ - ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ।। ਅੱਜ ਆਮ ਆਦਮੀ ਪਾਰਟੀ...

ਅਜੀਤ ਡੈਸਕ 26-11-2026

ਮੋਗਾ, 26 ਨਵੰਬਰ - ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ।। ਅੱਜ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ ਤੇ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾਰੈਲੀ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਪਾਰਟੀ ਆਪਣੀ 2027 ਦੀ ਚੋਣ ਮੁਹਿੰਮ ਦਾ ਬਿਗੁਲ ਵਜਾਉਣ ਜਾ ਰਹੀ ਹੈ। ਇਸ ਮਹਾਰੈਲੀ ਵਿਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਵਿਧਾਇਕ ਅਤੇ ਸਿਖਰਲੀ ਲੀਡਰਸ਼ਿਪ ਸ਼ਾਮਿਲ ਹੋਵੇਗੀ।ਹਾਲਾਂਕਿ, ਸਰਕਾਰ ਵਲੋਂ ਇਸ ਨੂੰ ਪੂਰੀ ਤਰ੍ਹਾਂ ਸਰਕਾਰੀ ਸਮਾਗਮ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 18ਵੀਂ ਬਰਸੀ 'ਤੇ ਰਾਜਪਾਲ ਤੇ ਮੁੱਖ ਮੰਤਰੀ ਵਲੋਂ ਸ਼ਰਧਾਂਜਲੀ ਭੇਟ