26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਸਾਨਾਂ ਦਾ ਧਰਨਾ ਸ਼ੁਰੂ

ਫਗਵਾੜਾ (ਕਪੂਰਥਲਾ), 266 ਨਵੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ...

ਅਜੀਤ ਡੈਸਕ 26-11-2026

ਫਗਵਾੜਾ (ਕਪੂਰਥਲਾ), 266 ਨਵੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ। 
ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

ਪਿਛਲੀ ਖ਼ਬਰ ਨਸਰਾਲਾ ਨਜ਼ਦੀਕ ਤਾਰਾਗੜ੍ਹ ਪਿੰਚ 'ਚ ਟ੍ਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ,ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਟੇਕਿਆ ਮੱਥਾ