26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁੜ ਇਕੱਠੇ ਹੋਣਾ ਇਕ ਸਵਾਗਤਯੋਗ ਕਦਮ ਹੈ - ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 26 ਨਵੰਬਰ - ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਤੇ ਮੰਗਾਂ ਨੂੰ ਧਿਆਨ...

ਅਜੀਤ ਡੈਸਕ 26-11-2026

ਚੰਡੀਗੜ੍ਹ, 26 ਨਵੰਬਰ - ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਤੇ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁੜ ਇਕੱਠੇ ਹੋਣਾ ਇਕ ਸਵਾਗਤਯੋਗ ਕਦਮ ਹੈ।ਇਹ ਸਾਂਝ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਸ਼ਾਂਤੀ ਅਤੇ ਨਸ਼ਾ-ਮੁਕਤ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਵੇਗੀ।

 

ਪਿਛਲੀ ਖ਼ਬਰ ਦੂਜਿਆਂ ਨੂੰ ਘੇਰਨ ਦੀ ਕੋਸ਼ਿਸ਼ ਕਰਨ ਵਾਲੇ ਖ਼ੁਦ ਕਟਹਿਰੇ ਚ ਖੜ੍ਹੇ ਹਨ - ਕਾਂਗਰਸ ਦੇ 'ਸੰਵਿਧਾਨ ਬਚਾਓ ਮਾਰਚ' 'ਤੇ ਸ਼ਿਵਰਾ... ਅਗਲੀ ਖ਼ਬਰ ਜੋਗਿੰਦਰ ਪਾਲ ਭਾਟਾ ਵਲੋਂ ਪਰਗਟ ਸਿੰਘ ਨਾਲ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਅਤੇ ਵਿਕਾਸ ਸੰਬੰਧੀ ਵਿਚਾਰ-ਚਰਚਾ