28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਾਲੇ ’ਚ ਡਿੱਗਣ ਕਾਰਨ ਵਿਅਕਤੀ ਦੀ ਮੌਤ

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਰਾਤ ਸਥਾਨਕ ਕਚਹਿਰੀ ਰੋਡ ’ਤੇ ਨਾਲੇ ’ਚ ਡਿੱਗਣ ਕਰ ਕੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਭੋਲਾ ਸਿੰਘ (50) ਵਜੋਂ ਹੋਈ ਹੈ।

ਅਜੀਤ ਡੈਸਕ 28-11-2026

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਰਾਤ ਸਥਾਨਕ ਕਚਹਿਰੀ ਰੋਡ ’ਤੇ ਨਾਲੇ ’ਚ ਡਿੱਗਣ ਕਰ ਕੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਭੋਲਾ ਸਿੰਘ (50) ਵਜੋਂ ਹੋਈ ਹੈ। ਇਸ ਘਟਨਾ ਦਾ ਸਵੇਰ ਉਸ ਸਮੇਂ ਪਤਾ ਲੱਗਿਆ ਜਦੋਂ ਮੌਕੇ ’ਤੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕ ਵੀ ਪਹੁੰਚ ਗਏ। ਮ੍ਰਿਤਕ ਦੇਹ ਨੂੰ ਇਕ ਰੇਹੜੀ ’ਚ ਲਿਟਾ ਕੇ ਸਿਵਲ ਹਸਪਤਾਲ ਮਾਨਸਾ ਵਿਖੇ ਲਿਜਾਇਆ ਗਿਆ। ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।

ਪਿਛਲੀ ਖ਼ਬਰ ਚੰਡੀਗੜ੍ਹ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ ਅਗਲੀ ਖ਼ਬਰ ਸਿੱਖ ਜਥੇ ’ਚੋਂ ਗਾਇਬ ਹੋਇਆ ਇਕ ਸਿੱਖ ਸ਼ਰਧਾਲੂ ਸਰਗੋਧਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪੁੱਜਾ