29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ ਸ਼ੁਰੂ

ਚੰਡੀਗੜ੍ਹ, 29 ਨਵੰਬਰ- ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ...

ਅਜੀਤ ਡੈਸਕ 29-11-2026

ਚੰਡੀਗੜ੍ਹ, 29 ਨਵੰਬਰ- ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਵਾਰਾਣਸੀ ਵਿਚ ਸਮਾਗਮ ਦਾ ਆਯੋਜਨ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਇਕ ਵਫ਼ਦ ਵਾਰਾਣਸੀ ਲਈ ਰਵਾਨਾ ਹੋਇਆ।

ਇਸ ਵਫ਼ਦ ਵਿਚ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ, ਹਰਭਜਨ ਸਿੰਘ ਈ.ਟੀ.ਓ. ਅਤੇ ਡਾ. ਰਵਜੋਤ ਸਿੰਘ ਸ਼ਾਮਲ ਹਨ।

ਇਹ ਵਫ਼ਦ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਵਾਰਾਣਸੀ ਵਿਚ ਦੁਪਹਿਰ 3 ਵਜੇ ਪਹੁੰਚੇਗਾ।

ਪਿਛਲੀ ਖ਼ਬਰ ਡੇਰਾਬੱਸੀ ’ਚ ਰਜਿਸਟਰੀਆਂ ’ਚ ਦਰਜ 20 ਫੁੱਟ ਚੌੜੇ ਰਸਤੇ ਨੂੰ ਲੈ ਕੇ ਵਿਵਾਦ ਭਖਿਆ ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਪਹਿਲੀ ਰਸਮੀ ਮੀਟਿੰਗ, ਚੋਣ ਰਣਨੀਤੀ ’ਤੇ ਹੋਈ ਚਰਚਾ