ਚੰਡੀਗੜ੍ਹ, 29 ਨਵੰਬਰ- ਸ਼੍ਰੋਮਣੀ ਅਕਾਲੀ ਦਲ (ਬ) ਵਿਚ ਡਾ. ਚਰਨਜੀਤ ਸਿੰਘ ਸ਼ਾਮਿਲ ਹੋ ਗਏ ਹਨ। ਆਪ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ। ਸੁਖਬੀਰ ਸਿੰਘ ਬਾਦਨ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਹੈ। ਚਮਕੌਰ ਸਾਹਿਬ ਤੋਂ ਟਿਕਟ ਕੱਟੇ ਜਾਣ ਤੋਂ ਬਾਅਦ ਡਾ. ਚਰਨਜੀਤ ਸਿੰਘ ਨਾਰਾਜ਼ ਸੀ। ਡਾ. ਚਰਨਜੀਤ ਸਿੰਘ 2022 'ਚ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਰਾ ਕੇ 'ਆਪ' ਵਿਧਾਇਕ ਬਣੇ ਸੀ।
'ਆਪ' ਨੇ ਇਸ ਵਾਰ ਜਸਵੀਰ ਸਿੰਘ ਗੜ੍ਹੀ ਨੂੰ ਟਿਕਟ ਦਿੱਤੀ ਹੈ।