ਫਾਜ਼ਿਲਕਾ ਪੁਲਿਸ ਵਲੋਂ ਵੱਖ-ਵੱਖ ਮੁਕਦਮਿਆਂ ਵਿਚ ਕਰੀਬ 1.5 ਕਿੱਲੋ ਗ੍ਰਾਮ ਹੈਰੋਇਨ, 1 ਪਿਸਟਲ, ਚੋਰੀ ਦੇ ਮੋਬਾਈਲਾਂ ਅਤੇ 2 ਮੋਟਰਸਾਈਕਲਾਂ ਸਣੇ ਅੱਠ ਦੋਸ਼ੀ ਕੀਤੇ ਕਾਬੂ
ਫਾਜ਼ਿਲਕਾ, 10 ਅਗਸਤ (ਬਲਜੀਤ ਸਿੰਘ)- ਫਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਹੋਰ ਸ਼ਰਾਰਤੀ...
ਜਲੰਧਰ, 10 ਅਗਸਤ (ਦਵਿੰਦਰ)- ਅੰਮ੍ਰਿਤਸਰ ਵਿਚ ਸੁਰੱਖਿਆ ਸਮੀਖਿਆ ਪੂਰੀ ਕਰਨ...
10-08-2026ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਨਜ਼ਦੀਕ ਸਕਾਰਪੀਓ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 1 ਵਿਅਕਤੀ ਦੀ ਮੌਤ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਅਗਸਤ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਕਾਹਲਾਂ...
10-08-2026ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਬੱਸੀ ਪਠਾਣਾ ਤੋਂ ਪਹਿਲਾਂ ਉਮੀਦਵਾਰ ਐਲਾਨਿਆ
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਗਾਮੀ...
10-08-2026ਚੋਗਾਵਾਂ/ਅੰਮ੍ਰਿਤਸਰ, 10 ਅਗਸਤ (ਗੁਰਵਿੰਦਰ ਸਿੰਘ ਕਲਸੀ)- ਭਾਰਤ ਛੱਡੋ ਅੰਦੋਲਨ ਦੀ 84 ਵਰੇਗੰਢ ਮੌਕੇ ਸੰਯੁਕਤ...
10-08-2026ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 10 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ...
10-08-2026ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਵਿਚ ਚੁੱਕਿਆ ਅਜਨਾਲਾ ਸਮੇਤ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਹੜ੍ਹਾਂ ਦਾ ਮੁੱਦਾ
ਅਜਨਾਲਾ (ਅੰਮ੍ਰਿਤਸਰ), 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ...
10-08-2026ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਵਲੋਂ ਜੀਵਨ ਦਿੜ੍ਹਬਾ ਤੇ ਭਗਵਾਨ ਢੰਡੋਲੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ
ਦਿੜ੍ਹਬਾ ਮੰਡੀ (ਸੰਗਰੂਰ), 10 ਅਗਸਤ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ...
10-08-2026ਨਵਾਂਸ਼ਹਿਰ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਨਵਾਂਸ਼ਹਿਰ ਪੁਲਿਸ ਨਾਲ...
10-08-2026ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ...
10-08-2026ਹਾਈ ਕੋਰਟ ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਨੂੰ ਕੀਤਾ ਖਾਰਜ
ਚੰਡੀਗੜ੍ਹ, 10 ਅਗਸਤ- ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ....
10-08-2026ਹੱਥ ਖੜ੍ਹੇ ਕਰਨ ਦੇ ਬਾਵਜੂਦ, ਅਰੁਣਾ ਚੌਧਰੀ ਅਤੇ ਮੈਨੂੰ ਵਿਧਾਨ ਸਭਾ ਚ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ - ਗਨੀਵ ਕੌਰ ਮਜੀਠੀਆ
ਚੰਡੀਗੜ੍ਹ, 10 ਅਗਸਤ - ਵਿਧਾਨ ਸਭਾ ਵਿਚੋਂ ਆਪਣੇ ਭਾਸ਼ਣ ਨੂੰ ਕੱਢੇ ਜਾਣ 'ਤੇ, ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਕਿਹਾ, "ਸਾਡੇ ਹੱਥ ਖੜ੍ਹੇ ਕਰਨ...
10-08-2026ਨਿੱਜੀ ਸਕੂਲਾਂ ਨੂੰ 3 ਸਾਲਾਂ 'ਚ 15 ਫ਼ੀਸਦੀ ਤੋਂ ਜ਼ਿਆਦਾ ਵਸੂਲੀ ਫ਼ੀਸ ਵਾਪਸ ਕਰਨੀ ਪਵੇਗੀ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 10 ਅਗਸਤ - ਪੰਜਾਬ ਵਿਧਾਨ ਸਭਾ ਵਿਚ ਸਕੂਲ ਫ਼ੀਸ ਸੋਧ ਬਿੱਲ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 7800 ਦੇ...
10-08-2026