ਕਿਸਾਨਾਂ ਵਲੋਂ ਅਮਨ ਅਰੋੜਾ ਦੀ ਕੋਠੀ ਨੇੜੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਾਜਪਾਲ ਪੰਜਾਬ ਵਲੋਂ ਬੁਲਾਈ ਵਿੱਦਿਅਕ ਕਾਨਫਰੰਸ ’ਚ ਵਿਚਾਰ ਚਰਚਾ
ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਤਕਨੀਕੀ ਸਿੱਖਿਆ ਦੇ ਖੇਤਰ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏ. ਆਈ) ਦੇ ਵਧ ਰਹੇ ਪ੍ਰਭਾਵ ਅਤੇ ਇਸ ਦੀਆਂ ਸੰਭਾਵਨਾਵਾਂ ਸਬੰਧੀ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਦੀ ਇੱਕ ਵਿਸ਼ੇਸ਼ ਕਾਨਫਰੰਸ ਲੋਕ ਭਵਨ, ਪੰਜਾ...
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਜੋ ਕਿ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਹਨ, ਨੂੰ ਬਿਮਾਰ ਗਊਆਂ ਨੂੰ ਜਲ...
16-09-2026ਮਾਨ ਸਰਕਾਰ ਨੇ ਕੱਸੀਆਂ ਤੇ ਖੇਤਾਂ ਦੀਆਂ ਟੇਲਾਂ ’ਤੇ ਪਹੁੰਚਾਇਆ ਨਹਿਰੀ ਪਾਣੀ- ਗੋਇਲ 1988 ਏਕੜ ਰਕਬੇ ਲਈ ਸਿੰਚਾਈ ਦੀ ਨਵੀਂ ਆਸ ਜਾਗੀ
ਮੂਣਕ, 15 ਸਤੰਬਰ (ਵਰਿੰਦਰ ਭਾਰਦਵਾਜ/ ਕੇਵਲ ਸਿੰਗਲਾ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਹਿਰੀ ਪਾਣੀ ਖੇਤਾਂ ਤੇ ਟੇਲਾਂ ਤੱਕ ਪਹੁੰਚਾਉਣ ਲਈ ਕਿਸਾਨਾਂ ਨਾਲ ਕੀਤੀ...
16-09-2026ਸ਼ੇਰਪੁਰ, 15 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਅਤੇ ਹਲਕਾ ਮਹਿਲ ਕਲਾਂ...
16-09-2026ਸ਼ੇਰਪੁਰ, 15 ਸਤੰਬਰ (ਦਰਸ਼ਨ ਸਿੰਘ ਖੇੜੀ)- ਗਿਆਨੀ ਸੁਖਦੇਵ ਸਿੰਘ ਖਹਿਰਾ ਗੰਡਾ ਸਿੰਘ ਵਾਲਾ ਨਮਿੱਤ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਗਿਆਨ ਪ੍ਰਕਾਸ਼ ਸਾਹਿ...
16-09-2026ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ...
16-09-2026ਮਾਲੇਰਕੋਟਲਾ, 15 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ...
16-09-2026ਸ਼ੇਰਪੁਰ, 15 ਸਤੰਬਰ (ਮੇਘ ਰਾਜ ਜੋਸ਼ੀ) - ਸਮਾਜ ਸੇਵੀ ਅਤੇ ਸਿਹਤ ਕਰਮਚਾਰੀ ਰਾਜੇਸ਼ ਰਿਖੀ ਪੰਜਗਰਾਈਆਂ ਦੀ ਪ੍ਰੇਰਨਾ ਸਦਕਾ ਭਾਰਤ ਵਿਕਾਸ ਪ੍ਰੀਸ਼ਦ ਮਾਲੇਰਕੋਟਲਾ ਦੇ...
16-09-2026ਦਿੜ੍ਹਬਾ ਦਾ ਖੇਡ ਸਟੇਡੀਅਮ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਾਲਾ ਸਟੇਡੀਅਮ ਐਮ.ਡੀ.ਬੀ. ਗਰੁੱਪ ਵਲੋਂ ਖਿਡਾਰੀਆਂ ਨੂੰ 55 ਦੇ ਕਰੀਬ ਕਿੱਟਾਂ...
ਦਿੜ੍ਹਬਾ ਮੰਡੀ, 15 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ 55 ਦੇ ਕਰੀਬ ਖੇਡ ਕਿੱਟਾਂ ਵੰਡੀਆਂ...
16-09-2026ਅਮਰਗੜ੍ਹ 15 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਸਥਾਨਕ ਸ਼ਹਿਰ ’ਚੋਂ ਖਾਟੂ ਸ਼ਾਮ, ਬਾਲਾ ਜੀ, ਬ੍ਰਿੰਦਾਵਨ,...
16-09-2026ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100 ਸਾਲਾ ਬਰਸੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਅਕਾਲ...
16-09-2026ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ...
16-09-2026ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਨੇ ਅਧਿਆਪਕ ਆਗੂ ਗੁਰਜੰਟ ਸਿੰਘ ਬਾਲੀਆਂ, ਸੁਖਜਿ...
16-09-2026