ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ | —ਕਨਫਿਊਸ਼ੀਅਸ
ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ | —ਕਨਫਿਊਸ਼ੀਅਸ
ਜਦੋਂ ਮਾੜੇ ਇਨਸਾਨ ਇਕੱਠੇ ਹੋ ਜਾਂਦੇ ਹਨ ਤਾਂ ਚੰਗਿਆਂ ਨੂੰ ਵੀ ਆਪਸ ਵਿਚ ਮਿਲ ਜਾਣਾ ਚਾਹੀਦਾ ਹੈ | ¸ਐਡਮੰਡ ਬਰਕ
ਜਦੋਂ ਮਾੜੇ ਇਨਸਾਨ ਇਕੱਠੇ ਹੋ ਜਾਂਦੇ ਹਨ ਤਾਂ ਚੰਗਿਆਂ ਨੂੰ ਵੀ ਆਪਸ ਵਿਚ ਮਿਲ ਜਾਣਾ ਚਾਹੀਦਾ ਹੈ | ¸ਐਡਮੰਡ ਬਰਕ
15-09-2026ਕਾਇਰ ਅਤੇ ਘਬਰਾਉਣ ਵਾਲੇ ਲੋਕਾਂ ਲਈ ਹਰ ਕੰਮ ਅਸੰਭਵ ਹੈ | -ਵਾਲਟਰ ਸਕਾਟ
14-09-2026ਜੋ ਏਕੇ ਨੂੰ ਵਿਉਂਤਬੰਦੀ ਦਾ ਧੁਰਾ ਬਣਾਉਣਗੇ, ਉਹੀ ਕਾਮਯਾਬ ਹੋਣਗੇ | —ਵੀਨਸ ਲੋਮਬਰਾਡੀ
13-09-2026ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ | ¸ਹੋਰੇਸ ਵਾਲਪੋਲ
12-09-2026ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ | ¸ਜੌਨ ਐਵਲਿਨ
11-09-2026ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ | ¸ਨੈਪੋਲੀਅਨ ਬੋਨਾਪਾਰਟ
ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ | ¸ਨੈਪੋਲੀਅਨ ਬੋਨਾਪਾਰਟ
10-09-2026ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ | ¸ਜੌਨ ਐਵਲਿਨ
09-09-2026ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ | —ਜਵਾਹਰ ਲਾਲ ਨਹਿਰੂ
08-09-2026ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ | —ਬਲਟਾਸਰ ਗਰੈਕ ਲੈਨ
ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ | —ਬਲਟਾਸਰ ਗਰੈਕ ਲੈਨ
07-09-2026ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ | ¸ਡੇਵਿਡ ਵੈਦਰ ਫੋਰਡ
ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ | ¸ਡੇਵਿਡ ਵੈਦਰ ਫੋਰਡ
06-09-2026ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ ਦਿਖਾਵਾ ਹੈ | ¸ਲਾਸਕੀ
05-09-2026ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ | ¸ਐਮਰਸਨ
03-09-2026